ਵਿਸ਼ਵ ਸਿਹਤ ਸੰਗਠਨ WHO ਨੇ ਜਾਰੀ ਕੀਤੀ ਚਿਤਾਵਨੀ, ਪੜ੍ਹੋ ਕੀ ਹੈ ਮਾਮਲਾ ?

ਨਵੀਂ ਦਿੱਲੀ : ਖਸਰਾ ਜੋ ਇੱਕ ਵਾਇਰਲ ਲਾਗ ਹੈ। ਇਹ ਆਮ ਤੌਰ 'ਤੇ ਬੱਚਿਆਂ ਨੂੰ ਪ੍ਰਭਾਵਿਤ ਕਰਦਾ ਹੈ, ਪਰ ਇਹ ਕਿਸੇ ਵੀ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਹੋ ਸਕਦਾ ਹੈ। ਖਸਰਾ ਇੱਕ ਵਾਇਰਸ ਕਾਰਨ ਹੁੰਦਾ ਹੈ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ...