ਪੰਜਾਬ ਅਤੇ ਚੰਡੀਗੜ੍ਹ ਦਾ ਬਦਲ ਗਿਆ ਮੌਮਸ, ਜਾਣੋ ਜਾਣਕਾਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਜਾਣ ਨਾਲ ਮੌਸਮ ਬਦਲ ਗਿਆ ਹੈ। ਸਵੇਰੇ-ਸ਼ਾਮ ਠੰਢ ਸ਼ੁਰੂ ਹੋ ਗਈ ਹੈ। ਇਸ ਨਾਲ ਰਾਤ ਦਾ ਤਾਪਮਾਨ ਦਿਨ ਦੇ ਮੁਕਾਬਲੇ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦਿਨ ਵੇਲੇ ਵੀ ਗਰਮੀ...