ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਹੋਣ ਵਾਲੀ ਸੁਣਵਾਈ ਟਲੀ, ਕੱਲ ਹੋ ਸਕਦੀ ਹੈ ਅਹਿਮ ਬਹਿਸ

ਅੰਮ੍ਰਿਤਪਾਲ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਸੀ ਜੋ ਟਲ ਗਈ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ਵਿੱਚ ਅੰਮ੍ਰਿਤਪਾਲ ਨੇ ਹਲਕਾ ਖਡੂਰ ਸਾਹਿਬ ਦੇ ਹਲਕਾ ਵਿੱਚ ਰੁਕੇ ਕੰਮਾਂ ਨੂੰ ਲੈ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ ਅਤੇ ਲੋਕਾਂ...