ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ CM : ਸੁਖਬੀਰ ਬਾਦਲ

ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ...