ਤਿੰਨ ਮਹੀਨੇ ਅੰਦਰ ਪੰਜਾਬ ’ਚੋਂ ਹੋਵੇਗਾ ਨਸ਼ੇ ਦਾ ਸਫ਼ਾਇਆ

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।