29 Nov 2024 1:05 PM IST
ਇਸ ਕੈਂਪ ਦੀ ਖਾਸ ਗੱਲ ਇਹ ਹੋਵੇਗੀ ਕਿ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਕੈਂਪ ਵਿੱਚ ਸਿੱਖਿਆ ਵਿਭਾਗ, ਹੁਨਰ ਵਿਭਾਗ ਅਤੇ ਹੋਰ ਕਈ ਵਿਭਾਗ ਇਕੱਠੇ ਕੰਮ ਕਰਨਗੇ।