ਅਮਰੀਕਾ ਵਿਚ ਔਰਤਾਂ ਦੀਆਂ ਖੇਡਾਂ ‘ਚ ਹਿੱਸਾ ਨਹੀਂ ਲੈ ਸਕਣਗੇ ਟਰਾਂਸਜੈਂਡਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਤੋਂ ਵੱਡਾ ਫੈਸਲਾ ਲੈ ਲਿਆ ਹੈ, ਜਿਸ ਤੋਂ ਬਾਅਦ ਹਲਚਲ ਹੋਰ ਵੀ ਤੇਜ਼ ਹੋ ਗਈ ਹੈ। ਦਰਅਸਲ ਨਵ-ਨਿਯੁਕਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਿਲਾ ਖੇਡਾਂ ਵਿੱਚ ਟਰਾਂਸਜੈਂਡਰ ਐਥਲੀਟਾਂ ਦੇ ਦਾਖਲੇ 'ਤੇ...