ਮਹਿਲਾ ਟੀ-20 ਵਿਸ਼ਵ ਕੱਪ, ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

ਦੁਬਈ : ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ...