12 Sept 2024 5:17 PM IST
ਕੈਨੇਡਾ ਦੇ ਇਕ ਹਸਪਤਾਲ ਵਿਚ ਦਾਖਲ ਬਜ਼ੁਰਗ ਸਿੱਖ ਦੀ ਦਾੜ੍ਹੀ ਉਸ ਦੀ ਮਰਜ਼ੀ ਤੋਂ ਬਗੈਰ ਸ਼ੇਵ ਕਰਨ ਦਾ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।