ਪਤਨੀ ਅਤੇ ਬੱਚਿਆਂ ਨਾਲ ਸੁਰੰਗ 'ਚ ਲੁਕਿਆ ਯਾਹਿਆ ਸਿਨਵਰ, ਇਜ਼ਰਾਈਲ ਨੇ ਜਾਰੀ ਕੀਤਾ ਨਵਾਂ ਵੀਡੀਓ

ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਨੇ ਹਮਾਸ ਦੇ ਮੁਖੀ ਯਾਹਿਆ ਸਿਨਵਰ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਫੁਟੇਜ ਜਾਰੀ ਕੀਤੀ ਹੈ, ਜਿਸ ਵਿੱਚ ਉਹ ਇੱਕ ਸੁਰੰਗ ਦੇ ਅੰਦਰ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਆਈਡੀਐਫ ਦੇ ਬੁਲਾਰੇ ਰੀਅਰ ਐਡਮਿਰਲ ਡੇਨੀਅਲ...