‘MUKH MANTARI TIRATH YATRA YOJANA’ ਬਾਰੇ ਹਾਈ ਕੋਰਟ ਦੀ ਅਹਿਮ ਟਿੱਪਣੀ, ਕਿਹਾ– ਜੇ ਯੋਜਨਾ ਸਿਰਫ਼ ਲੋੜਵੰਦਾਂ ਲਈ ਰੱਖੀ ਜਾਂਦੀ, ਤਾਂ ਠੀਕ ਹੁੰਦਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ (PUNJAB & HARYANA HIGH COURT) ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਇੱਕ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਯੋਜਨਾ ਬਹੁਤ ਵਧੀਆ ਹੁੰਦੀ, ਜੇ ਇਸ ਨੂੰ ਸਿਰਫ਼ ਉਨ੍ਹਾਂ ਲੋਕਾਂ ਲਈ...