ਉਨਟਾਰੀਓ ’ਚ ਨਸ਼ਾ ਤਸਕਰਾਂ ਦੇ ਵੱਡੇ ਗਿਰੋਹ ਦਾ ਪਰਦਾ ਫਾਸ਼

ਨਸ਼ਾ ਤਸਕਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾ ਫਾਸ਼ ਕਰਦਿਆਂ ਯਾਰਕ ਰੀਜਨਲ ਪੁਲਿਸ ਵੱਲੋਂ 25 ਲੱਖ ਡਾਲਰ ਮੁੱਲ ਦੇ ਨਸ਼ੇ ਅਤੇ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।