25 ਲੱਖ ਖ਼ਰਚ ਕੇ ਕੈਨੇਡਾ ਭੇਜੀ ਮੰਗੇਤਰ ਮੁੱਕਰੀ, ਮੁੰਡੇ ਨੇ ਜੀਵਨ ਲੀਲਾ ਕੀਤੀ ਸਮਾਪਤ

ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਨੌਜਵਾਨ ਨੇ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵੱਲੋਂ ਧੋਖਾ ਦਿੱਤੇ ਜਾਣ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ...