ਕ੍ਰਿਕਟਰ ਯੁਜਵੇਂਦਰ ਚਾਹਲ ਦਾ ਹੋ ਗਿਆ ਧਨਸ਼੍ਰੀ ਵਰਮਾ ਨਾਲ ਤਲਾਕ?

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਦਾ ਤਲਾਕ ਹੋ ਗਿਆ ਇਹ ਖਬਰ ਸੋਸ਼ਲ ਮੀਡੀਆ ਉੱਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ। ਕਈ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਦਾ ਤਲਾਕ ਹੋ ਚੁੱਕਿਆ ਹੈ ਬਸ ਅਧਿਕਾਰਤ ਤੌਰ ਤੇ ਪੁਸ਼ਟੀ ਬਾਕੀ ਹੈ।...