6 Feb 2025 6:24 PM IST
ਨਾਈਜੀਰੀਆ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਸਕੂਲ ਵਿੱਚ ਭਿਆਨਕ ਅੱਗ ਲੱਗ ਗਈ ਤੇ 17 ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਦਰਅਸਲ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿੱਚ ਸਕੂਲ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ,...