ਪੰਜਾਬ 'ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਫਾਇਰਿੰਗ

ਜੀਰਾ ਨੇ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਹ ਕੱਲ੍ਹ ਰਾਤ ਜਾ ਰਹੇ ਸਨ, ਜਦੋਂ ਇਹ ਘਟਨਾ ਵਾਪਰੀ। ਪੁਲਿਸ ਨੇ ਇਸ