Begin typing your search above and press return to search.

ਬਾਰਾਮੂਲਾ : ਅਜ਼ਾਨ ਪੜ੍ਹ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਬਾਰਾਮੂਲਾ : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਦੀ ਖਬਰ ਹੈ। ਸੇਵਾਮੁਕਤ ਐਸਐਸਪੀ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ 'ਚ ਅੱਤਵਾਦੀਆਂ ਨੇ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਮੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ […]

ਬਾਰਾਮੂਲਾ : ਅਜ਼ਾਨ ਪੜ੍ਹ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ
X

Editor (BS)By : Editor (BS)

  |  24 Dec 2023 4:07 AM IST

  • whatsapp
  • Telegram

ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਹੈ ਕਿ ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ ਦੇ ਰਹਿਣ ਵਾਲੇ ਸਾਬਕਾ ਐੱਸਐੱਸਪੀ ਮੁਹੰਮਦ ਸ਼ਫੀ 'ਤੇ ਹਮਲਾ ਕੀਤਾ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਮਸਜਿਦ 'ਚ ਅਜ਼ਾਨ ਦੇ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਜਾਨ ਚਲੀ ਗਈ। ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਹੈ ਕਿ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਸ਼ਮੀਰ ਜ਼ੋਨ ਪੁਲਿਸ ਨੇ ਟਵਿੱਟਰ 'ਤੇ ਕਿਹਾ, "ਅੱਤਵਾਦੀਆਂ ਨੇ ਗੈਂਟਮੁਲਾ ਵਿੱਚ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ 'ਤੇ ਗੋਲੀਬਾਰੀ ਕੀਤੀ, ਜਦੋਂ ਉਹ ਮਸਜਿਦ ਵਿੱਚ ਅਜ਼ਾਨ ਪੜ੍ਹ ਰਿਹਾ ਸੀ ਅਤੇ ਉਸਦੀ ਮੌਤ ਹੋ ਗਈ," ।

Next Story
ਤਾਜ਼ਾ ਖਬਰਾਂ
Share it