ਫਾਜ਼ਿਲਕਾ ‘ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼

ਫਾਜ਼ਿਲਕਾ ‘ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼

ਫਾਜ਼ਿਲਕਾ : ਫਾਜ਼ਿਲਕਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ ਨਾਮਜ਼ਦ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਦੋ ਸਾਥੀਆਂ ਰਵੀਤੇਜ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਬੱਲੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਸੋਲ ਬੰਬ ਧਮਾਕਾ 2022 ਜਿਸ ਦੇ ਸਬੰਧ ਵਿੱਚ ਐਫਆਈਆਰ ਨੰਬਰ 35 ਮਿਤੀ 29/01/2022 ਨੂੰ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਕੁੱਲੂ, ਹਿਮਾਚਲ ਪ੍ਰਦੇਸ਼ ਵਿਖੇ 435 ਆਈਪੀਸੀ, 3 ਵਿਸਫੋਟਕ ਐਕਟ ਦੇ ਤਹਿਤ ਦਰਜ ਕੀਤਾ ਗਿਆ ਸੀ।

ਪੁਲਿਸ ਮੁਤਾਬਕ ਇਸ ਵਾਰਦਾਤ ਨੂੰ ਇਨ੍ਹਾਂ ਦੋ ਦੋਸ਼ੀਆਂ ਨੇ ਅੰਜਾਮ ਦਿੱਤਾ ਹੈ। ਇਹ ਦੋਵੇਂ ਮੁਲਜ਼ਮ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਲੋੜੀਂਦੇ ਸਨ। ਦੋਵਾਂ ਮੁਲਜ਼ਮਾਂ ਨੂੰ ਫਾਜ਼ਿਲਕਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…