ਪਾਕਿਸਤਾਨ ਟੀਮ ਦੇ ਨਵੇਂ ਕਪਤਾਨ ਦਾ ਐਲਾਨ, ਸ਼ਾਹੀਨ ਅਫਰੀਦੀ ਤੋਂ ਖੋਹੀ ਗਈ ਕਪਤਾਨੀ

ਪਾਕਿਸਤਾਨ ਟੀਮ ਦੇ ਨਵੇਂ ਕਪਤਾਨ ਦਾ ਐਲਾਨ, ਸ਼ਾਹੀਨ ਅਫਰੀਦੀ ਤੋਂ ਖੋਹੀ ਗਈ ਕਪਤਾਨੀ

ਇਸਲਾਮਾਬਾਦ : ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਪਾਕਿਸਤਾਨੀ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡ ਦਿੱਤੀ ਹੈ। ਇਸ ਤੋਂ ਬਾਅਦ ਸ਼ਾਨ ਮਸੂਦ ਨੂੰ ਟੈਸਟ ਅਤੇ ਸ਼ਾਹੀਨ ਅਫਰੀਦੀ ਨੂੰ ਟੀ-20 ਫਾਰਮੈਟ ਦਾ ਕਪਤਾਨ ਬਣਾਇਆ ਗਿਆ। ਪਰ ਸ਼ਾਹੀਨ ਅਫਰੀਦੀ ਤੋਂ ਕਪਤਾਨੀ ਖੋਹ ਲਈ ਗਈ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਹੁਣ ਚਿੱਟੀ ਗੇਂਦ ਵਾਲੇ ਕ੍ਰਿਕਟ ਲਈ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ।

ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਇੱਕ ਵਾਰ ਫਿਰ ਬਾਬਰ ਆਜ਼ਮ ਨੂੰ ਪਾਕਿਸਤਾਨੀ ਟੀਮ ਦਾ ਕਪਤਾਨ ਬਣਾਇਆ ਹੈ। ਹਾਲਾਂਕਿ ਇਸ ਵਾਰ ਉਹ ਚਿੱਟੀ ਗੇਂਦ ਦੀ ਕ੍ਰਿਕਟ ‘ਚ ਟੀਮ ਦੀ ਅਗਵਾਈ ਕਰਨਗੇ ਅਤੇ ਸ਼ਾਨ ਮਸੂਦ ਟੈਸਟ ‘ਚ ਕਪਤਾਨੀ ਜਾਰੀ ਰੱਖਣਗੇ। ਪਾਕਿਸਤਾਨ ਕ੍ਰਿਕਟ ਨੇ ਸੋਸ਼ਲ ਮੀਡੀਆ ‘ਤੇ ਬਾਬਰ ਆਜ਼ਮ ਨੂੰ ਕਪਤਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…