Begin typing your search above and press return to search.

ਡੇਲੀ ਹੁਕਮਨਾਮਾ - Page 28

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਜਨਵਰੀ 2025)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਜਨਵਰੀ 2025)

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ

ਤਾਜ਼ਾ ਖਬਰਾਂ
Share it