Begin typing your search above and press return to search.
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2024)
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2024)

By :
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
Next Story