Begin typing your search above and press return to search.

ਅੰਡੇਮਾਨ 'ਚ ਭੂਚਾਲ ਕਾਰਨ ਕੰਬ ਗਈ ਧਰਤੀ

ਅੰਡੇਮਾਨ: ਅੰਡੇਮਾਨ ਨਿਕੋਬਾਰ ਵਿੱਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਕੋਈ ਵੱਡਾ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ। ਇਹ ਵੀ ਪੜ੍ਹੋ :ਲੁਧਿਆਣਾ ‘ਚ ਗੈਂਗਸਟਰ ਸੰਦੀਪ ਗ੍ਰਿਫਤਾਰ, ਨਜਾਇਜ਼ ਹਥਿਆਰ ਬਰਾਮਦ ਇਹ ਵੀ […]

ਅੰਡੇਮਾਨ ਚ ਭੂਚਾਲ ਕਾਰਨ ਕੰਬ ਗਈ ਧਰਤੀ
X

Editor (BS)By : Editor (BS)

  |  10 Jan 2024 4:13 AM IST

  • whatsapp
  • Telegram

ਅੰਡੇਮਾਨ: ਅੰਡੇਮਾਨ ਨਿਕੋਬਾਰ ਵਿੱਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਕੋਈ ਵੱਡਾ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ :ਲੁਧਿਆਣਾ ‘ਚ ਗੈਂਗਸਟਰ ਸੰਦੀਪ ਗ੍ਰਿਫਤਾਰ, ਨਜਾਇਜ਼ ਹਥਿਆਰ ਬਰਾਮਦ

ਇਹ ਵੀ ਪੜ੍ਹੋ : ਭਾਰਤ ਨੇ ਬਣਾਈ ਘਾਤਕ ਰਾਈਫਲ Ugram, ਜਾਣੋ ਕੀ ਹੈ ਖਾਸੀਅਤ

Next Story
ਤਾਜ਼ਾ ਖਬਰਾਂ
Share it