Begin typing your search above and press return to search.

ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਫ਼ਰਵਰੀ, ਨਿਰਮਲ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸਦੇ ਚਲੀਏ ਕਿ ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦਰੌਪਦੀ ਮੁਰਮੂ ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਅਸਾਮ, […]

ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫ਼ਾ
X

Editor EditorBy : Editor Editor

  |  3 Feb 2024 4:12 AM GMT

  • whatsapp
  • Telegram


ਚੰਡੀਗੜ੍ਹ, 3 ਫ਼ਰਵਰੀ, ਨਿਰਮਲ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸਦੇ ਚਲੀਏ ਕਿ ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦਰੌਪਦੀ ਮੁਰਮੂ ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਅਸਾਮ, ਤਾਮਿਲਨਾਡੂ ਦੇ ਗਵਰਨਰ ਵਜੋਂ ਅਪਣੀ ਸੇਵਾਵਾਂ ਨਿਭਾਅ ਚੁੱਕੇ ਹਨ। ਗੌਰਤਲਬ ਹੈ ਕਿ ਬੀਤੇ ਦਿਨ ਰਾਜਪਾਲ ਬਨਵਾਰੀ ਲਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।

Next Story
ਤਾਜ਼ਾ ਖਬਰਾਂ
Share it