Begin typing your search above and press return to search.

ਭਾਰਤ-ਅਮਰੀਕਾ ਦੇ ਰਿਸ਼ਤਿਆਂ ’ਚ ਤਰੇੜਾਂ ਪਾ ਸਕਦੈ ਗੁਰਪਤਵੰਤ ਪੰਨੂ ਮਾਮਲਾ

ਵਾਸ਼ਿੰਗਟਨ, 16 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਡੂੰਘਾਈ ਨਾਲ ਪੜਤਾਲ ਨਾ ਹੋਈ ਤਾਂ ਭਾਰਤ ਅਤੇ ਅਮਰੀਕਾ ਦਰਮਿਆਨ ਰਿਸ਼ਤਿਆਂ ਵਿਚ ਡੂੰਘੀਆਂ ਤਰੇੜਾਂ ਪੈ ਸਕਦੀਆਂ ਹਨ। ਐਮੀ ਬੇਰਾ, ਪ੍ਰਮਿਲਾ ਜੈਪਾਲ, ਰੋਅ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਅਤੇ […]

ਭਾਰਤ-ਅਮਰੀਕਾ ਦੇ ਰਿਸ਼ਤਿਆਂ ’ਚ ਤਰੇੜਾਂ ਪਾ ਸਕਦੈ ਗੁਰਪਤਵੰਤ ਪੰਨੂ ਮਾਮਲਾ
X

Editor EditorBy : Editor Editor

  |  16 Dec 2023 5:44 AM IST

  • whatsapp
  • Telegram

ਵਾਸ਼ਿੰਗਟਨ, 16 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਡੂੰਘਾਈ ਨਾਲ ਪੜਤਾਲ ਨਾ ਹੋਈ ਤਾਂ ਭਾਰਤ ਅਤੇ ਅਮਰੀਕਾ ਦਰਮਿਆਨ ਰਿਸ਼ਤਿਆਂ ਵਿਚ ਡੂੰਘੀਆਂ ਤਰੇੜਾਂ ਪੈ ਸਕਦੀਆਂ ਹਨ। ਐਮੀ ਬੇਰਾ, ਪ੍ਰਮਿਲਾ ਜੈਪਾਲ, ਰੋਅ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਅਤੇ ਸ੍ਰੀ ਥਾਣੇਦਾਰ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਇਹ ਬੇਹੱਦ ਗੰਭੀਰ ਮਸਲਾ ਹੈ ਅਤੇ ਭਾਰਤ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਭਵਿੱਖ ਅਜਿਹਾ ਕਦੇ ਨਾ ਹੋਵੇ।

ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਦੀ ਅਸਿੱਧੀ ਚਿਤਾ

Next Story
ਤਾਜ਼ਾ ਖਬਰਾਂ
Share it