Begin typing your search above and press return to search.

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕ੍ਰਿਸਮਸ ਮੌਕੇ ਦਿੱਤਾ ਖਾਸ ਸੁਨੇਹਾ

ਔਟਵਾ, 26 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਮੌਕੇ ਖਾਸ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠਾ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਜੋ ਲੋਕ ਇਸ ਵੇਲੇ ਮੁਸੀਬਤ […]

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕ੍ਰਿਸਮਸ ਮੌਕੇ ਦਿੱਤਾ ਖਾਸ ਸੁਨੇਹਾ
X

Editor EditorBy : Editor Editor

  |  26 Dec 2023 11:22 AM IST

  • whatsapp
  • Telegram
ਔਟਵਾ, 26 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਮੌਕੇ ਖਾਸ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠਾ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਜੋ ਲੋਕ ਇਸ ਵੇਲੇ ਮੁਸੀਬਤ ਵਿੱਚ ਫਸੇ ਹੋਏ ਨੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕ੍ਰਿਸਮਸ ਮੌਕੇ ਦਿੱਤੇ ਸੁਨੇਹੇ ਵਿੱਚ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਗੁਆਂਢੀਆਂ ਨਾਲ ਵੀ ਓਨਾ ਹੀ ਪਿਆਰ ਕਰਨਾ ਚਾਹੀਦਾ ਹੈ, ਜਿੰਨਾ ਅਸੀਂ ਆਪਣੇ ਆਪ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਰਦੇ ਹਾਂ। ਉਨ੍ਹਾਂ ਇਹ ਵੀ ਆਖਿਆ ਕਿ ਸਾਨੂੰ ਸਾਰਿਆਂ ਨੂੰ ਇਸ ਵੇਲੇ ਔਖੇ ਦੌਰ ਵਿੱਚੋਂ ਲੰਘ ਰਹੇ ਕੈਨੇਡੀਅਨ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਟਰੂਡੋ ਨੇ ਮਿਲਟਰੀ ਮੈਂਬਰਜ਼, ਫਸਟ ਰਿਪੌਂਡਰਸ ਅਤੇ ਵਲੰਟੀਅਰਜ਼ ਦਾ ਵੀ ਇਸ ਮੌਕੇ ਉਚੇਚੇ ਤੌਰ ’ਤੇ ਧੰਨਵਾਦ ਕੀਤਾ।
Next Story
ਤਾਜ਼ਾ ਖਬਰਾਂ
Share it