ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦੀਆਂ ਅਸਲ ਤਸਵੀਰਾਂ ਸਾਹਮਣੇ ਆਈਆਂ

ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦੀਆਂ ਅਸਲ ਤਸਵੀਰਾਂ ਸਾਹਮਣੇ ਆਈਆਂ

ਨਾਂ ਤੇ ਠਿਕਾਣਾ ਵੀ ਸਾਹਮਣੇ ਆਇਆ
ਬੈਂਗਲੁਰੂ :
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਏ ਧਮਾਕੇ ਵਿੱਚ ਸ਼ਾਮਲ ਮੁਲਜ਼ਮਾਂ ਦੀਆਂ ਅਸਲ ਤਸਵੀਰਾਂ ਸਾਹਮਣੇ ਆਈਆਂ ਹਨ। ਖਬਰਾਂ ਮੁਤਾਬਕ ਇਸ ਮਾਮਲੇ ‘ਚ ਦੋ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ED ਅੱਜ ਅਰਵਿੰਦ ਕੇਜਰੀਵਾਲ ਤੋਂ ਕਰੇਗੀ ਪੁੱਛਗਿੱਛ, ਆਪ ਦਾ ਵਿਰੋਧ ਪਲਾਨ ਵੀ ਤਿਆਰ

ਦੋਵੇਂ ਮੁਲਜ਼ਮ ਸ਼ਿਵਮੋਗਾ ਦੇ ਆਈਐਸਆਈਐਸ ਮਾਡਿਊਲ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਇੱਕ ਕੇਸ ਵਿੱਚ ਸ਼ਾਮਲ ਹੋ ਚੁੱਕੇ ਹਨ। ਮੁੱਖ ਮੁਲਜ਼ਮ ਮੁੱਖ ਮੁਲਜ਼ਮ ਮੁਸਾਵੀਰ ਹੁਸੈਨ ਸ਼ਾਜੀਬ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਵਿੱਚ ਸਥਿਤ ਤੀਰਥਹੱਲੀ ਦਾ ਰਹਿਣ ਵਾਲਾ ਹੈ। ਦੂਜਾ ਮੁਲਜ਼ਮ ਅਬਦੁਲ ਮਥਰਾਨ ਤਾਹਾ ਵੀ ਤੀਰਥਹੱਲੀ ਦਾ ਰਹਿਣ ਵਾਲਾ ਹੈ। ਐਨਆਈਏ ਦੇ ਸੂਤਰਾਂ ਨੇ ਧਮਾਕੇ ਤੋਂ ਪਹਿਲਾਂ ਉਨ੍ਹਾਂ ਦੀਆਂ ਹਰਕਤਾਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਦੋਵੇਂ ਚੇਨਈ ਦੇ ਟ੍ਰਿਪਲੀਕੇਨ ਵਿੱਚ ਇੱਕ ਲਾਜ ਵਿੱਚ ਰੁਕੇ ਸਨ ਅਤੇ ਧਮਾਕੇ ਤੋਂ ਬਾਅਦ ਦੁਬਾਰਾ ਚੇਨਈ ਪਰਤ ਆਏ ਸਨ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…