Begin typing your search above and press return to search.

ਹੁਸੈਨੀਵਾਲਾ ਬਾਰਡਰ ’ਤੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 16 ਨਵੰਬਰ, ਨਿਰਮਲ : ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ। ਹੁਣ ਸੈਰੇਮਨੀ ਸ਼ਾਮ ਪੰਜ ਵਜੇ ਦੀ ਬਜਾਏ ਸਾਢੇ ਚਾਰ ਵਜੇ ਹੋਵੇਗੀ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ।

X

Editor EditorBy : Editor Editor

  |  16 Nov 2023 6:07 AM IST

  • whatsapp
  • Telegram

ਅੰਮ੍ਰਿਤਸਰ, 16 ਨਵੰਬਰ, ਨਿਰਮਲ : ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ। ਹੁਣ ਸੈਰੇਮਨੀ ਸ਼ਾਮ ਪੰਜ ਵਜੇ ਦੀ ਬਜਾਏ ਸਾਢੇ ਚਾਰ ਵਜੇ ਹੋਵੇਗੀ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ।

Next Story
ਤਾਜ਼ਾ ਖਬਰਾਂ
Share it