Begin typing your search above and press return to search.

ਅੱਜ ਇਨਾਂ 5 ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ

ਨਵੀਂ ਦਿੱਲੀ : ECI ਯਾਨੀ ਭਾਰਤੀ ਚੋਣ ਕਮਿਸ਼ਨ ਸੋਮਵਾਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਸਾਲ ਦੇ ਅੰਤ ਤੱਕ ਚੋਣਾਂ ਹੋਣੀਆਂ ਹਨ। ਇਨ੍ਹਾਂ ਸਾਰੀਆਂ ਅਸੈਂਬਲੀਆਂ ਦਾ ਕਾਰਜਕਾਲ ਦਸੰਬਰ 2023 ਤੋਂ ਜਨਵਰੀ 2024 ਵਿਚਕਾਰ ਖਤਮ ਹੋ ਰਿਹਾ ਹੈ। ਮੱਧ […]

ਅੱਜ ਇਨਾਂ 5 ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ
X

Editor (BS)By : Editor (BS)

  |  9 Oct 2023 2:58 AM IST

  • whatsapp
  • Telegram

ਨਵੀਂ ਦਿੱਲੀ : ECI ਯਾਨੀ ਭਾਰਤੀ ਚੋਣ ਕਮਿਸ਼ਨ ਸੋਮਵਾਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਸਾਲ ਦੇ ਅੰਤ ਤੱਕ ਚੋਣਾਂ ਹੋਣੀਆਂ ਹਨ। ਇਨ੍ਹਾਂ ਸਾਰੀਆਂ ਅਸੈਂਬਲੀਆਂ ਦਾ ਕਾਰਜਕਾਲ ਦਸੰਬਰ 2023 ਤੋਂ ਜਨਵਰੀ 2024 ਵਿਚਕਾਰ ਖਤਮ ਹੋ ਰਿਹਾ ਹੈ।

ਮੱਧ ਪ੍ਰਦੇਸ਼ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਹੈ। ਜਦਕਿ ਰਾਜਸਥਾਨ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੀ ਸਰਕਾਰ ਹੈ। ਮਿਜ਼ੋ ਨੈਸ਼ਨਲ ਫਰੰਟ ਮਿਜ਼ੋਰਮ ਵਿੱਚ ਸੱਤਾ ਵਿੱਚ ਹੈ ਅਤੇ ਭਾਰਤ ਰਾਸ਼ਟਰ ਸਮਿਤੀ ਭਾਵ ਬੀਆਰਐਸ (ਪਹਿਲਾਂ ਤੇਲੰਗਾਨਾ ਰਾਸ਼ਟਰ ਸਮਿਤੀ) ਤੇਲੰਗਾਨਾ ਵਿੱਚ ਸੱਤਾ ਵਿੱਚ ਹੈ। ਪੰਜ ਰਾਜਾਂ ਦੀਆਂ ਚੋਣਾਂ ਨੂੰ 2024 ਵਿਚ ਹੋਣ ਵਾਲੀਆਂਲੋਕ ਸਭਾ ਚੋਣਾਂਤੋਂ ਪਹਿਲਾਂ ਸੈਮੀਫਾਈਨਲ ਵਜੋਂ ਵੀ ਦੇਖਿਆ ਜਾ ਰਿਹਾ ਹੈ ।

Next Story
ਤਾਜ਼ਾ ਖਬਰਾਂ
Share it