Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (15 ਅਗਸਤ 2021)

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ […]

Todays Hukmanama, Sri Harmandir Sahib (5 April 2024)
X

Editor (BS)By : Editor (BS)

  |  15 Aug 2023 1:35 AM IST

  • whatsapp
  • Telegram

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

ਮੰਗਲਵਾਰ, 31 ਸਾਵਣ (ਸੰਮਤ 555 ਨਾਨਕਸ਼ਾਹੀ) (ਅੰਗ: 623)

सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥

Sorat’h, Fifth Mehl: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. ||1|| O Saints, the purifying pool of Ram Das is sublime. Whoever bathes in it, his family and ancestry are saved, and his soul is saved as well. ||1||Pause||

Next Story
ਤਾਜ਼ਾ ਖਬਰਾਂ
Share it