Begin typing your search above and press return to search.

ਟੋਰਾਂਟੋ : ਦਿਲਜੀਤ ਦੁਸਾਂਝ ਦੀ ਫਿਲਮ ਨੂੰ 'ਫਿਲਮ ਫੈਸਟੀਵਲ' ਤੋਂ ਹਟਾਇਆ

ਨਵੀਂ ਦਿੱਲੀ : ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਦਾ ਜਦੋਂ ਐਲਾਨ ਕੀਤਾ ਗਿਆ ਹੈ ਉਦੋਂ ਤੋਂ ਹੀ ਰਡਾਰ ਦੇ ਘੇਰੇ ਵਿਚ ਹੈ। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਸਵੰਤ ਸਿੰਘ ਖਾਲੜਾ ਨੇ ਖਾੜਕੂਵਾਦ ਦੌਰਾਨ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੇ ਕਥਿਤ ਝੂਠੇ ਮੁਕਾਬਲਿਆਂ […]

ਟੋਰਾਂਟੋ : ਦਿਲਜੀਤ ਦੁਸਾਂਝ ਦੀ ਫਿਲਮ ਨੂੰ ਫਿਲਮ ਫੈਸਟੀਵਲ ਤੋਂ ਹਟਾਇਆ
X

Editor (BS)By : Editor (BS)

  |  12 Aug 2023 5:25 AM IST

  • whatsapp
  • Telegram

ਨਵੀਂ ਦਿੱਲੀ : ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਦਾ ਜਦੋਂ ਐਲਾਨ ਕੀਤਾ ਗਿਆ ਹੈ ਉਦੋਂ ਤੋਂ ਹੀ ਰਡਾਰ ਦੇ ਘੇਰੇ ਵਿਚ ਹੈ। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਸਵੰਤ ਸਿੰਘ ਖਾਲੜਾ ਨੇ ਖਾੜਕੂਵਾਦ ਦੌਰਾਨ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੇ ਕਥਿਤ ਝੂਠੇ ਮੁਕਾਬਲਿਆਂ ਵਿਰੁੱਧ ਲੜਾਈ ਲੜੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿਲਜੀਤ ਦੁਸਾਂਝ ਦੀ ਫਿਲਮ ’ਪੰਜਾਬ 95’ ਨੂੰ ਟੋਰਾਂਟੋ ਫਿਲਮ ਫੈਸਟੀਵਲ ਤੋਂ ਹਟਾ ਦਿੱਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it