ਦੋ ਧਿਰਾਂ ਆਹਮੋ-ਸਾਹਮਣੇ, ਗੁਰਦਾਸਪੁਰ ਵਿਚ ਚੱਲੀ ਗੋਲੀ

ਦੋ ਧਿਰਾਂ ਆਹਮੋ-ਸਾਹਮਣੇ, ਗੁਰਦਾਸਪੁਰ ਵਿਚ ਚੱਲੀ ਗੋਲੀ

ਗੁਰਦਾਸਪੁਰ : ਦੋ ਸਾਲ ਪਹਿਲਾਂ ਦੋਵਾਂ ਧਿਰਾਂ ਦੇ ਬੱਚਿਆਂ ਦੌਰਾਨ ਝਗੜਾ ਹੋਇਆ ਸੀ ਅਤੇ ਹੁਣ ਉਸੇ ਝਗੜੇ ਦੀ ਰੰਜਿਸ਼ ਤਹਿਤ ਦੋ ਸਾਲ ਬਾਅਦ ਦੋਵੇ ਧਿਰਾਂ ਆਹਮੋ ਸਾਹਮਣੇ ਹੋ ਗਈਆਂ, ਸੂਚਨਾ ਮੁਤਾਬਿਕ ਝਗੜੇ ਦੌਰਾਨ ਹਵਾਈ ਫਾਇਰਿੰਗ ਵੀ ਕੀਤੀ ਗਈ ।
ਅਸਲ ਵਿਚ ਕਸਬਾ ਧੰਦੋਈ ਵਿਖੇ ਦੇਰ ਸ਼ਾਮ ਮਾਹੌਲ ਉਸ ਸਮੇ ਦਹਿਸ਼ਤ ਭਰਿਆ ਹੋ ਗਿਆ ਜਦੋਂ ਸਰਦੂਲ ਸਿੰਘ ਵਾਸੀ ਬਰਿਆਰ ਜੋ ਧੰਦੋਈ ਵਿਚ ਬੂਟਾਂ ਦੀ ਦੁਕਾਨ ਕਰਦਾ ਹੈ ਉਸਦੀ ਅਤੇ ਪਿੰਡ ਘਸ ਦੇ ਰਹਿਣ ਵਾਲੇ ਹਰਨੇਕ ਸਿੰਘ ਵਿਚ ਆਪਸੀ ਲੜਾਈ ਦੌਰਾਨ ਦੋਨਾਂ ਨੇ ਇਕ ਦੂਸਰੇ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਧਿਰ ਦੇ ਸਰਦੂਲ ਸਿੰਘ ਅਤੇ ਉਸਦਾ ਬੇਟਾ ਤਾਂ ਜ਼ਖਮੀ ਹੋਏ ਹੀ ਦੂਸਰੀ ਧਿਰ ਦੇ ਹਰੇਨਕ ਸਿੰਘ ਵੀ ਜ਼ਖਮੀ ਹੋ ਗਏ ।

ਜਖਮੀਆਂ ਵਿੱਚੋਂ ਦੋ ਸਿਵਲ ਹਸਪਤਾਲ ਬਟਾਲਾ ਚ ਇਲਾਜ ਅਧੀਨ ਦਾਖਲ ਕਰਵਾਏ ਗਏ ਹਨ। ਗੋਲੀ ਕਿਸੇ ਦੇ ਨਹੀਂ ਲੱਗੀ।

Related post

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕਾਰ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਤਹਿਤ ਉਨਟਾਰੀਓ ਦੀ ਡਗ ਫੋਰਡ ਸਰਕਾਰ…
CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ

CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ…

ਨਵੀਂ ਦਿੱਲੀ 15 ਮਈ, ਪਰਦੀਪ ਸਿੰਘ: ਨਾਗਰਿਕਤਾ (ਸੋਧ) ਨਿਯਮ, 2024 (CAA) ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ…
ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ ਦੇ ਮਾਮਲੇ ਵਿਚ ਘਿਰਿਆ ਗਗਨਦੀਪ ਸਿੰਘ

ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ…

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਭਾਰਤੀ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਦੇ ਮਾਮਲੇ ਵਿਚ…