Begin typing your search above and press return to search.

ਕੈਨੇਡਾ 'ਚ ਟ੍ਰੇਨਿੰਗ ਜਹਾਜ਼ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ

ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਟ੍ਰੇਨੀ ਪਾਇਲਟਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਦੋਵੇਂ ਭਾਰਤੀ ਦੱਸੇ ਜਾ ਰਹੇ ਹਨ। ਦੋਵੇਂ ਮੁੰਬਈ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਨਾਮ ਅਭੈ ਗਦਰੂ ਅਤੇ ਯਸ਼ ਵਿਜੇ ਰਾਮੁਗੜੇ ਹਨ। ਟ੍ਰੇਨਿੰਗ ਜਹਾਜ਼ ਦਰੱਖਤ ਨਾਲ ਟਕਰਾਉਣ ਤੋਂ ਬਾਅਦ […]

ਕੈਨੇਡਾ ਚ ਟ੍ਰੇਨਿੰਗ ਜਹਾਜ਼ ਹਾਦਸੇ ਚ ਦੋ ਪਾਇਲਟਾਂ ਦੀ ਮੌਤ

Editor (BS)By : Editor (BS)

  |  7 Oct 2023 9:12 AM GMT

  • whatsapp
  • Telegram
  • koo

ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਟ੍ਰੇਨੀ ਪਾਇਲਟਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਦੋਵੇਂ ਭਾਰਤੀ ਦੱਸੇ ਜਾ ਰਹੇ ਹਨ। ਦੋਵੇਂ ਮੁੰਬਈ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਨਾਮ ਅਭੈ ਗਦਰੂ ਅਤੇ ਯਸ਼ ਵਿਜੇ ਰਾਮੁਗੜੇ ਹਨ। ਟ੍ਰੇਨਿੰਗ ਜਹਾਜ਼ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ।

Next Story
ਤਾਜ਼ਾ ਖਬਰਾਂ
Share it