Begin typing your search above and press return to search.

ਲੁਧਿਆਣਾ 'ਚ ਛੱਤ ਡਿੱਗਣ ਕਾਰਨ ਦੋ ਜਣਿਆਂ ਦੀ ਗਈ ਜਾਨ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਕਸਬਾ ਦੋਰਾਹਾ ਵਿੱਚ ਇੱਕ ਖਸਤਾ ਹਾਲ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ। ਇਸ ਵਿੱਚ ਪਰਿਵਾਰ ਦੇ ਪੰਜ ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ ਅਤੇ ਉਸ ਦੀ ਬੇਟੀ ਰਾਧਿਕਾ ਵਜੋਂ ਹੋਈ […]

ਲੁਧਿਆਣਾ ਚ ਛੱਤ ਡਿੱਗਣ ਕਾਰਨ ਦੋ ਜਣਿਆਂ ਦੀ ਗਈ ਜਾਨ
X

Editor (BS)By : Editor (BS)

  |  12 Oct 2023 3:54 AM IST

  • whatsapp
  • Telegram

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਕਸਬਾ ਦੋਰਾਹਾ ਵਿੱਚ ਇੱਕ ਖਸਤਾ ਹਾਲ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ। ਇਸ ਵਿੱਚ ਪਰਿਵਾਰ ਦੇ ਪੰਜ ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ ਅਤੇ ਉਸ ਦੀ ਬੇਟੀ ਰਾਧਿਕਾ ਵਜੋਂ ਹੋਈ ਹੈ।

ਛੱਤ ਡਿੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕੁਆਰਟਰ 'ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਤਿੰਨ ਲੋਕਾਂ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਵਿੱਕੀ, ਗੋਲੀ ਅਤੇ ਜਿਪਸੀ (ਮਾਂ) ਸ਼ਾਮਲ ਹਨ।

Next Story
ਤਾਜ਼ਾ ਖਬਰਾਂ
Share it