Begin typing your search above and press return to search.
ਹੈਮਿਲਟਨ ਵਿਖੇ ਅਪਾਰਟਮੈਂਟ ਨੂੰ ਅੱਗ ਲੱਗਣ ਕਾਰਨ 2 ਬੱਚਿਆਂ ਸਣੇ 3 ਦੀ ਮੌਤ

ਹੈਮਿਲਟਨ ਵਿਖੇ ਅਪਾਰਟਮੈਂਟ ਨੂੰ ਅੱਗ ਲੱਗਣ ਕਾਰਨ 2 ਬੱਚਿਆਂ ਸਣੇ 3 ਦੀ ਮੌਤ

ਉਨਟਾਰੀਓ ਦੇ ਹੈਮਿਲਟਨ ਸ਼ਹਿਰ ਵਿਚ ਇਕ ਬਹੁਮੰਜ਼ਿਲਾ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ।

ਤਾਜ਼ਾ ਖਬਰਾਂ
Share it