Begin typing your search above and press return to search.
ਕੈਨੇਡਾ ਵਿਚ ਪਤਨੀ ਦੇ ਕਾਤਲ ਪੰਜਾਬੀ ਨੂੰ ਹੋਈ ਉਮਰ ਕੈਦ

ਕੈਨੇਡਾ ਵਿਚ ਪਤਨੀ ਦੇ ਕਾਤਲ ਪੰਜਾਬੀ ਨੂੰ ਹੋਈ ਉਮਰ ਕੈਦ

ਕੈਨੇਡਾ ਦੇ ਬੀ.ਸੀ. ਵਿਚ ਪਤਨੀ ਦਾ ਕਤਲ ਕਰਨ ਵਾਲੇ ਇੰਦਰਜੀਤ ਸਿੰਘ ਸੰਧੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਹ 13 ਸਾਲ ਤੱਕ ਪੈਰੋਲ ਦਾ ਹੱਕਦਾਰ ਨਹੀਂ ਹੋਵੇਗਾ।

ਤਾਜ਼ਾ ਖਬਰਾਂ
Share it