ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ


ਚੰਡੀਗੜ੍ਹ, 28 ਨਵੰਬਰ, ਨਿਰਮਲ : ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਗਿਆ। ਜਿਸ ਵਿਚ ਆਪ ਸਰਕਾਰ ਪੰਜ ਬਿਲ ਲਿਆਵੇਗੀ। ਰਾਜਪਾਲ ਵਲੋਂ 3 ਬਿਲ ਨੂੰ ਅਗਾਊਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਸੁਪਰੀਮ ਕੋਰਟ ਦੇ 10 ਨਵੰਬਰ ਦੇ ਫੈਸਲੇ ਤੋਂ ਬਾਅਦ ਇਹ ਪੰਜਵਾਂ ਇਜਲਾਸ ਹੋ ਰਿਹਾ ਹੈ। ਸੈਸ਼ਨ ਹੰਗਾਮਾ ਭਰਪੂਰ ਰਹਿਣ ਰਹਿਣ ਦੀ ਉਮੀਦ ਹੈ। ਕਿਸਾਨਾਂ ਲਈ ਗੰਨੇ ਦੇ ਭਾਅ ਦਾ ਵੀ ਐਲਾਲ ਹੋ ਸਕਦਾ ਹੈ।

Related post

ਪਟਿਆਲਾ ਵਿਧਾਇਕ ਨੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ

ਪਟਿਆਲਾ ਵਿਧਾਇਕ ਨੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ, 11 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ…
ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਿਆ

ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਿਆ

ਚੰਡੀਗੜ੍ਹ, 6 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੌਰਾਨ ਹੰਗਾਮਾ ਹੋ ਗਿਆ। ਦੱਸਦੇ ਚਲੀਏ ਕਿ ਪੰਜਾਬ ਵਿਧਾਨ ਸਭਾ…
ਵਿਧਾਨ ਸਭਾ ’ਚ ਐਨਆਰਆਈ ਲਾੜਿਆਂ ਦਾ ਮੁੱਦਾ ਗੂੰਜਿਆ

ਵਿਧਾਨ ਸਭਾ ’ਚ ਐਨਆਰਆਈ ਲਾੜਿਆਂ ਦਾ ਮੁੱਦਾ ਗੂੰਜਿਆ

ਚੰਡੀਗੜ੍ਹ, 6 ਮਾਰਚ, ਨਿਰਮਲ : ਵਿਧਾਨ ਸਭਾ ਵਿਚ ਬਜਟ ਸੈਸ਼ਨ ਚਲ ਰਿਹਾ ਹੈ। ਇਸ ਦੌਰਾਨ ਬਜਟ ’ਤੇ ਬਹਿਸ ਕਰਵਾਈ ਜਾ ਰਹੀ…