24 ਫਰਵਰੀ ਤੋਂ ਦਿੱਲੀ ’ਚ ਹੋਵੇਗੀ ਦੋ ਦਿਨਾ ਵਿਸ਼ਵ ਪੰਜਾਬੀ ਕਾਨਫਰੰਸ

24 ਫਰਵਰੀ ਤੋਂ ਦਿੱਲੀ ’ਚ ਹੋਵੇਗੀ ਦੋ ਦਿਨਾ ਵਿਸ਼ਵ ਪੰਜਾਬੀ ਕਾਨਫਰੰਸ

ਚੰਡੀਗੜ੍ਹ, 17 ਦਸੰਬਰ (ਸ਼ਾਹ) : ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਹਤਕ ਵੱਲੋਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ 24 ਅਤੇ 25 ਫਰਵਰੀ 2024 ਨੂੰ ‘ਵਿਸ਼ਵ ਪੰਜਾਬੀ ਕਾਨਫਰੰਸ’ ਕਰਵਾਈ ਜਾ ਰਹੀ ਹੈ। ਨਵੀਂ ਦਿੱਲੀ ਦੇ ਯੂਨਾਈਟਡ ਸਰਵਿਸ ਇੰਸਟੀਚਿਊਟ ਆਫ਼ ਇੰਡੀਆ, ਰਾਓ ਤੁਲਾ ਰਾਮ ਮਾਰਗ ਵਸੰਤ ਵਿਹਾਰ ਵਿਖੇ ਕਰਵਾਈ ਜਾਣ ਵਾਲੀ ਇਸ ‘ਵਿਸ਼ਵ ਪੰਜਾਬੀ ਕਾਨਫਰੰਸ’ ਵਿਚ ‘ਪੰਜਾਬੀ ਭਾਸ਼ਾ ਅਤੇ ਪੰਜਾਬੀਅਤ, ਦੇਸ਼ ਵਿਦੇਸ਼, ਨੈਤਿਕਤਾ, ਰੱਖਿਆ ਅਤੇ ਪੰਜਾਬੀਅਤ ਲਈ ਪੰਜਾਬੀਆਂ ਦੀ ਭੂਮਿਕਾ’ ਵਿਸ਼ੇ ਵਿਚਾਰ ਚਰਚਾ ਕੀਤੀ ਜਾਵੇਗੀ।

ਇਸ ਮੌਕੇ ਧੀਰਜ ਸ਼ਰਮਾ ਡਾਇਰੈਕਟਰ ਆਈਆਈਐਮ ਰੋਹਤਕ, ਸਰਦੂਲ ਸਿੰਘ ਥਿਆੜਾ ਪ੍ਰਧਾਨ ਜੇਪੀਐਸ, ਤਾਹਿਰ ਅਸਲਮ ਗੋਰਾ ਟੈਗ ਟੀਵੀ ਅਤੇ ਅਜ਼ਾਇਬ ਸਿੰਘ ਚੱਠਾ ਚੇਅਰਮੈਨ ਵਿਸ਼ਵ ਪੰਜਾਬੀ ਕਾਨਫਰੰਸ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਸਮਾਗਮ ਦੇ ਮੀਡੀਆ ਪਾਰਟਨਰ ਹਮਦਰਦ ਟੀਵੀ ਅਤੇ ਟੈਗ ਟੀਵੀ ਹਨ।

Related post

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

23 ਮਈ ਨੂੰ ਪੰਜਾਬ ਵਿਚ ਪ੍ਰਚਾਰ ਕਰਨਗੇ ਪੀਐਮ ਮੋਦੀ ਚੰਡੀਗੜ੍ਹ, 20 ਮਈ, ਨਿਰਮਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ…
ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।ਕਾਫੀ ਜੱਦੋ ਜਹਿਦ ਤੋਂ ਬਾਅਦ ਈਰਾਨ…
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…