Begin typing your search above and press return to search.

ਅੰਮ੍ਰਿਤਸਰ ਤੋਂ ਕੁਆਲਾਲੰਪੁਰ (ਮਲੇਸ਼ੀਆ) ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ

ਅੰਮਿ੍ਤਸਰ : ਏਅਰ ਏਸ਼ੀਆ-ਐਕਸ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਹੈ। ਏਅਰਲਾਈਨਜ਼ ਨੇ ਇਸ ਦੀ ਆਨਲਾਈਨ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਏਅਰ ਏਸ਼ੀਆ-ਐਕਸ ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਬਣ ਗਈ […]

ਅੰਮ੍ਰਿਤਸਰ ਤੋਂ ਕੁਆਲਾਲੰਪੁਰ (ਮਲੇਸ਼ੀਆ) ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ
X

Editor (BS)By : Editor (BS)

  |  11 Aug 2023 9:55 PM GMT

  • whatsapp
  • Telegram

ਅੰਮਿ੍ਤਸਰ : ਏਅਰ ਏਸ਼ੀਆ-ਐਕਸ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਹੈ। ਏਅਰਲਾਈਨਜ਼ ਨੇ ਇਸ ਦੀ ਆਨਲਾਈਨ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਏਅਰ ਏਸ਼ੀਆ-ਐਕਸ ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਬਣ ਗਈ ਹੈ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਇਹ ਉਡਾਣ ਹਫ਼ਤੇ ਵਿੱਚ ਚਾਰ ਦਿਨ ਐਤਵਾਰ, ਸੋਮਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਉਡਾਣ ਭਰੇਗੀ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਪਹਿਰ 1 ਵਜੇ ਦੇ ਕਰੀਬ ਰਵਾਨਾ ਹੋਵੇਗੀ, ਜੋ 5.50 ਘੰਟੇ ਦਾ ਸਫਰ ਕਰੇਗੀ ਅਤੇ ਭਾਰਤੀ ਸਮੇਂ ਮੁਤਾਬਕ ਸ਼ਾਮ 6.50 ਵਜੇ ਕੁਆਲਾਲੰਪੁਰ 'ਚ ਉਤਰੇਗੀ।

Next Story
ਤਾਜ਼ਾ ਖਬਰਾਂ
Share it