Begin typing your search above and press return to search.

ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਏ ਪਿਓ ਦੀ ਬ੍ਰੇਨ ਅਟੈਕ ਕਾਰਨ ਮੌਤ

ਆਸਟ੍ਰੇਲੀਆ ਤੋਂ ਵੀ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਡੇਢ ਮਹੀਨੇ ਪਹਿਲਾਂ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋ ਗਈ,,, ਦੱਸਦਈਏ ਕਿ ਮ੍ਰਿਤਕ ਵਿਅਕਤੀ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਿਆ ਸੀ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਦੇ ਨਾਲ […]

ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਏ ਪਿਓ ਦੀ ਬ੍ਰੇਨ ਅਟੈਕ ਕਾਰਨ ਮੌਤ

Hamdard Tv AdminBy : Hamdard Tv Admin

  |  16 Sep 2023 7:34 AM GMT

  • whatsapp
  • Telegram
  • koo

ਆਸਟ੍ਰੇਲੀਆ ਤੋਂ ਵੀ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਡੇਢ ਮਹੀਨੇ ਪਹਿਲਾਂ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋ ਗਈ,,, ਦੱਸਦਈਏ ਕਿ ਮ੍ਰਿਤਕ ਵਿਅਕਤੀ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਿਆ ਸੀ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਦੇ ਨਾਲ ਮੌਤ ਹੋ ਗਈ।

ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੋਲੋਂ ਮੰਗ ਕੀਤੀ ਹੈ ਕਿ ਯੋਧਾ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿਖੇ ਲਿਆਂਦੀ ਜਾਵੇ ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾ ਸਕੇ। ਤੇ ਇਸ ਸਮੇਂ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ.

Next Story
ਤਾਜ਼ਾ ਖਬਰਾਂ
Share it