ਐਂਬੂਲੈਂਸ ਡਰਾਇਵਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ
ਉਧਰ ਭਿਆਨਕ ਸੜਕ ਹਦਸੇ ’ਚ ਇੱਕ ਐਂਬੂਲੈਂਸ ਦੇ ਡਰਾਇਵਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ ,,ਹਾਦਸਾ ਇੰਨਾਂ ਭਿਆਨਕ ਸੀ ਕਿ ਸਾਈਕਲ ਸਵਾਰ ਦੀ ਮੋਕੇ ’ਤੇਹੀ ਮੌਤ ਹੋ ਗਈ ਹੈ,,ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ,,ਉਥੇ ਹੀ ਪੁਲਿਸ ਨੇ ਐਂਬੂਲੈਂਸ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ […]
By : Editor (BS)
ਉਧਰ ਭਿਆਨਕ ਸੜਕ ਹਦਸੇ ’ਚ ਇੱਕ ਐਂਬੂਲੈਂਸ ਦੇ ਡਰਾਇਵਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ ,,ਹਾਦਸਾ ਇੰਨਾਂ ਭਿਆਨਕ ਸੀ ਕਿ ਸਾਈਕਲ ਸਵਾਰ ਦੀ ਮੋਕੇ ’ਤੇਹੀ ਮੌਤ ਹੋ ਗਈ ਹੈ,,ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ,,ਉਥੇ ਹੀ ਪੁਲਿਸ ਨੇ ਐਂਬੂਲੈਂਸ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ!
ਗੁਰਦਾਸਪੁਰ ਜੀਵਨਵਾਲ ਬੱਬਰੀ ਬਾਇਪਾਸ ਤੇ ਵਾਪਰੇ ਦਰਦਨਾਕ ਸੜਕ ਹਾਸੇ ਦੌਰਾਨ ਇੱਕ ਸਾਇਕਲ ਸਵਾਰ ਵਿਅਕਤੀ ਦੀ ਮੋਕੇ ਤੇ ਹੀ ਮੌਤ ਹੋ ਗਈ ਜਿਸਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ ਰਫਤਾਰ ਐਂਬੂਲੈਂਸ ਵਲੋ ਟੱਕਰ ਮਾਰੀ ਗਈ ਸੀ ਨੇੜੇ ਨਾਕੇ ਤੇ ਖੜੇ ਪੁਲਿਸ ਨੇ ਐਂਬੂਲੈਂਸ ਦੇ ਡਰਾਇਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅੱਤੇ ਮ੍ਰਿਤਕ ਦੇਹ ਨੂੰ ਪੋਸਟਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ
ਮ੍ਰਿਤਕ ਵਿਆਕਤੀ ਦੀ ਪਹਿਚਾਣ ਰਵੀ ਦਾਸ ਪੁੱਤਰ ਚੰਦ ਦਾਸ ਪਿੰਡ ਗੁਰਦਾਸਨੰਗਲ ਵਜੋਂ ਹੋਈ ਹੈ ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਐਂਬੂਲੈਂਸ ਦੇ ਡਰਾਈਵਰ iਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਫਿਲਹਾਲ ਪੁਲਿਸ ਨੇ ਐਂਬੂਲੈਂਸ ਡਰਾਇਵਰ ਨੂੰ ਹਿਰਾਸਤ ‘ਚ ਲੈ iਲ਼ਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।