Begin typing your search above and press return to search.

ਕੈਨੇਡਾ ਗਏ ਇਕ ਹੋਰ ਪੰਜਾਬੀ ਗੱਭਰੂ ਦੀ ਮੌਤ

ਤਲਵਾੜਾ : ਕੈਨੇਡਾ ਤੋਂ ਇਕ ਵਾਰ ਫਿਰ ਬੁਰੀ ਖ਼ਬਰ ਆਈ ਹੈ। ਪਿਛਲੇ ਕਈ ਮਹੀਨਿਆਂ ਤੋਂ ਅਜਿਹੀਆਂ ਖ਼ਬਰਾ ਆ ਰਹੀਆਂ ਹਨ ਕਿ ਕੈਨੇਡਾ ਗਏ ਪੰਜਾਬੀ ਗੱਭਰੂ ਕੀ ਅਚਾਨਕ ਮੌਤ ਹੋ ਗਈ। ਅਸਲ ਵਿਚ ਹੁਸ਼ਿਆਰਪੁਰ ਤਲਵਾੜਾ ਬਲਾਕ ਦੇ ਪਿੰਡ ਕੋਠੀ 'ਚ ਪਿਛਲੇ 4 ਸਾਲਾਂ ਤੋਂ ਕੈਨੇਡਾ ਰਹਿ ਰਹੇ ਨੌਜਵਾਨ ਦੀ ਮੌਤ ਹੋ ਗਈ। ਉਹ ਪਹਿਲਾਂ ਬਿਮਾਰ ਹੋਇਆ […]

ਕੈਨੇਡਾ ਗਏ ਇਕ ਹੋਰ ਪੰਜਾਬੀ ਗੱਭਰੂ ਦੀ ਮੌਤ
X

Editor (BS)By : Editor (BS)

  |  9 Aug 2023 8:58 AM IST

  • whatsapp
  • Telegram

ਤਲਵਾੜਾ : ਕੈਨੇਡਾ ਤੋਂ ਇਕ ਵਾਰ ਫਿਰ ਬੁਰੀ ਖ਼ਬਰ ਆਈ ਹੈ। ਪਿਛਲੇ ਕਈ ਮਹੀਨਿਆਂ ਤੋਂ ਅਜਿਹੀਆਂ ਖ਼ਬਰਾ ਆ ਰਹੀਆਂ ਹਨ ਕਿ ਕੈਨੇਡਾ ਗਏ ਪੰਜਾਬੀ ਗੱਭਰੂ ਕੀ ਅਚਾਨਕ ਮੌਤ ਹੋ ਗਈ। ਅਸਲ ਵਿਚ ਹੁਸ਼ਿਆਰਪੁਰ ਤਲਵਾੜਾ ਬਲਾਕ ਦੇ ਪਿੰਡ ਕੋਠੀ 'ਚ ਪਿਛਲੇ 4 ਸਾਲਾਂ ਤੋਂ ਕੈਨੇਡਾ ਰਹਿ ਰਹੇ ਨੌਜਵਾਨ ਦੀ ਮੌਤ ਹੋ ਗਈ। ਉਹ ਪਹਿਲਾਂ ਬਿਮਾਰ ਹੋਇਆ ਅਤੇ ਫਿਰ ਸਾਹ ਮੁਕ ਗਏ। ਤੇਜ਼ ਬੁਖਾਰ ਕਾਰਨ ਸਚਿਨ ਭਾਟੀਆ (26) ਦੀ ਮੌਤ ਹੋਣ ਦੀ ਖ਼ਬਰ ਹੈ।
ਮ੍ਰਿਤਕ ਸਚਿਨ ਦੀਆਂ ਦੋ ਭੈਣਾਂ, ਇਕ ਛੋਟਾ ਭਰਾ ਹੈ। 2019 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਭੈਣ ਅਤੇ ਭਰਾ ਦੋਵੇਂ ਇਕੱਠੇ ਰਹਿ ਰਹੇ ਸਨ। ਸਚਿਨ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰ ਰਿਹਾ ਸੀ।

Next Story
ਤਾਜ਼ਾ ਖਬਰਾਂ
Share it