Begin typing your search above and press return to search.

ਕੈਨੇਡਾ ਗਏ ਨੌਜਵਾਨ ਦੀ ਮੌਤ

ਪਟਿਆਲਾ : ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ (19 ਸਾਲਾ) ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਸਿੰਘ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ […]

ਕੈਨੇਡਾ ਗਏ ਨੌਜਵਾਨ ਦੀ ਮੌਤ
X

Editor (BS)By : Editor (BS)

  |  16 Sept 2023 7:02 AM IST

  • whatsapp
  • Telegram

ਪਟਿਆਲਾ : ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ (19 ਸਾਲਾ) ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਸਿੰਘ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ।

Next Story
ਤਾਜ਼ਾ ਖਬਰਾਂ
Share it