Begin typing your search above and press return to search.

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

ਬਰੈਂਪਟਨ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਕਾਲਜ ਤੋਂ ਘਰ ਆ ਰਿਹਾ ਸੀ ਜਦੋਂ ਇਕ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿਤੀ। ਮੋਹਾਲੀ ਨਾਲ ਸਬੰਧਤ ਗੁਰਜਿੰਦਰ ਸਿੰਘ ਵਜੋਂ ਹੋਈ ਸ਼ਨਾਖਤ ਗੁਰਜਿੰਦਰ ਸਿੰਘ ਨੂੰ ਗੰਭੀਰ […]

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ
X

Hamdard Tv AdminBy : Hamdard Tv Admin

  |  24 Oct 2023 11:52 PM GMT

  • whatsapp
  • Telegram

ਬਰੈਂਪਟਨ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਕਾਲਜ ਤੋਂ ਘਰ ਆ ਰਿਹਾ ਸੀ ਜਦੋਂ ਇਕ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿਤੀ।

ਮੋਹਾਲੀ ਨਾਲ ਸਬੰਧਤ ਗੁਰਜਿੰਦਰ ਸਿੰਘ ਵਜੋਂ ਹੋਈ ਸ਼ਨਾਖਤ

ਗੁਰਜਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦਿਆਂ ਉਹ ਦਮ ਤੋੜ ਗਿਆ। ਗੁਰਜਿੰਦਰ ਸਿੰਘ ਪਿਛਲੇ ਸਾਲ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਕੁਲਦੀਪ ਸਿੰਘ ਨੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਪੁੱਤ ਨੂੰ ਕੈਨੇਡਾ ਭੇਜਿਆ ਪਰ ਅਣਹੋਣੀ ਨੇ ਸਭ ਕੁਝ ਖੇਰੂੰ ਖੇਰੂੰ ਕਰ ਦਿਤਾ।

Next Story
ਤਾਜ਼ਾ ਖਬਰਾਂ
Share it