Begin typing your search above and press return to search.

ਕੈਨੇਡਾ ’ਚੋਂ ਪੰਜਾਬੀ ਜੋੜੇ ’ਤੇ ਲਟਕੀ ਦੇਸ਼-ਨਿਕਾਲੇ ਦੀ ਤਲਵਾਰ

ਮੌਂਟਰੀਅਲ, 2 ਅਗਸਤ (ਹਮਦਰਦ ਨਿਊਜ਼ ਸਰਵਿਸ) : ਅੱਠ ਸਾਲ ਤੋਂ ਮੌਂਟਰੀਅਲ ਵਿੱਚ ਰਹਿੰਦੇ ਇੱਕ ਪੰਜਾਬੀ ਜੋੜੇ ਨੂੰ ਜਲਦ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਦੇਸ਼-ਨਿਕਾਲੇ ਦਾ ਸਾਹਮਣਾ ਕਰ ਰਹੇ ਰਣਧੀਰ ਸਿੰਘ ਤੇ ਉਸ ਦੀ ਪਤਨੀ ਰਾਜਵਿੰਦਰ ਕੌਰ ਨੂੰ ਰਫਿਊਜੀ ਦਾ ਦਰਜਾ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਹੁਣ ਉਨ੍ਹਾਂ […]

ਕੈਨੇਡਾ ’ਚੋਂ ਪੰਜਾਬੀ ਜੋੜੇ ’ਤੇ ਲਟਕੀ ਦੇਸ਼-ਨਿਕਾਲੇ ਦੀ ਤਲਵਾਰ
X

Editor (BS)By : Editor (BS)

  |  2 Aug 2023 8:01 AM GMT

  • whatsapp
  • Telegram

ਮੌਂਟਰੀਅਲ, 2 ਅਗਸਤ (ਹਮਦਰਦ ਨਿਊਜ਼ ਸਰਵਿਸ) : ਅੱਠ ਸਾਲ ਤੋਂ ਮੌਂਟਰੀਅਲ ਵਿੱਚ ਰਹਿੰਦੇ ਇੱਕ ਪੰਜਾਬੀ ਜੋੜੇ ਨੂੰ ਜਲਦ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਦੇਸ਼-ਨਿਕਾਲੇ ਦਾ ਸਾਹਮਣਾ ਕਰ ਰਹੇ ਰਣਧੀਰ ਸਿੰਘ ਤੇ ਉਸ ਦੀ ਪਤਨੀ ਰਾਜਵਿੰਦਰ ਕੌਰ ਨੂੰ ਰਫਿਊਜੀ ਦਾ ਦਰਜਾ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਹੁਣ ਉਨ੍ਹਾਂ ਦੀਆਂ ਉਮੀਦਾਂ ਧੁੰਦਲੀਆਂ ਹੁੰਦੀਆਂ ਜਾ ਰਹੀਆਂ ਨੇ।
ਹਾਲਾਂਕਿ ਰਣਧੀਰ ਸਿੰਘ ਤੇ ਉਸ ਦੀ ਪਤਨੀ ਰਾਜਵਿੰਦਰ ਕੌਰ ਵਾਰ-ਵਾਰ ਇਹ ਦਾਅਵਾ ਕਰ ਰਹੇ ਨੇ ਕਿ ਭਾਰਤ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਖਾਲਿਸਤਾਨ ਲਹਿਰ ਨਾਲ ਕਥਿਤ ਸਬੰਧਾਂ ਕਾਰਨ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।

Next Story
ਤਾਜ਼ਾ ਖਬਰਾਂ
Share it