Begin typing your search above and press return to search.

ਗੈਂਗਸਟਰ ਵਿੱਕੀ ਗੌਂਡਰ ਦਾ ਸਰਗਨਾ ਚਿੰਟੂ ਗ੍ਰਿਫਤਾਰ

ਚੰਡੀਗੜ੍ਹ, 15 ਮਈ, ਨਿਰਮਲ : ਚਿੰਟੂ ਪਿਛਲੇ 9 ਮਹੀਨੇ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਭੱਜ ਰਿਹਾ ਸੀ। ਚਿੰਟੂ ਦੇ ਕੋਲ ਤੋਂ ਪੁਲਿਸ ਨੇ ਪੰਜ ਪਿਸਟਲ ਬਰਾਮਦ ਕੀਤੀਆਂ ਹਨ। ਦੱਸਦੇ ਚਲੀਏ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਸਰਗਨਾ ਨਵੀਨ ਸੈਣੀ ਉਰਫ ਚਿੰਟੂ ਨੂੰ ਫੜ ਲਿਆ ਹੈ। ਚਿੰਟੂ ਪਿਛਲੇ 9 ਮਹੀਨੇ ਤੋਂ ਪੰਜਾਬ ਪੁਲਿਸ […]

ਗੈਂਗਸਟਰ ਵਿੱਕੀ ਗੌਂਡਰ ਦਾ ਸਰਗਨਾ ਚਿੰਟੂ ਗ੍ਰਿਫਤਾਰ

Editor EditorBy : Editor Editor

  |  14 May 2024 10:29 PM GMT

  • whatsapp
  • Telegram
  • koo


ਚੰਡੀਗੜ੍ਹ, 15 ਮਈ, ਨਿਰਮਲ : ਚਿੰਟੂ ਪਿਛਲੇ 9 ਮਹੀਨੇ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਭੱਜ ਰਿਹਾ ਸੀ। ਚਿੰਟੂ ਦੇ ਕੋਲ ਤੋਂ ਪੁਲਿਸ ਨੇ ਪੰਜ ਪਿਸਟਲ ਬਰਾਮਦ ਕੀਤੀਆਂ ਹਨ।

ਦੱਸਦੇ ਚਲੀਏ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਸਰਗਨਾ ਨਵੀਨ ਸੈਣੀ ਉਰਫ ਚਿੰਟੂ ਨੂੰ ਫੜ ਲਿਆ ਹੈ। ਚਿੰਟੂ ਪਿਛਲੇ 9 ਮਹੀਨੇ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਭੱਜ ਰਿਹਾ ਸੀ। ਚਿੰਟੂ ਦੇ ਕੋਲ ਤੋਂ ਪੁਲਿਸ ਨੇ ਪੰਜ ਪਿਸਟਲ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮ ਚਿੰਟੂ ’ਤੇ ਪੰਜਾਬ ਵਿਚ ਆਰਮਸ ਐਕਟ, ਨਸ਼ਾ ਤਸਕਰੀ, ਹੱਤਿਆ ਦੀ ਕੋਸ਼ਿਸ਼, ਰੰਗਦਾਰੀ ਜਿਹੇ ਹੋਰ ਕਈ ਮਾਮਲੇ ਦਰਜ ਹਨ।

ਇਹ ਖ਼ਬਰ ਵੀ ਪੜ੍ਹੋ

ਮੌਸਮ ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ’ਤੇ ਬਚਣ ਦੀ ਲੋੜ ਹੈ।

ਪੰਜਾਬ ’ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ 41-44 ਡਿਗਰੀ ਰਹਿ ਸਕਦਾ ਹੈ। ਇਸ ਕਾਰਨ ਗਰਮੀ ਦੀ ਲਹਿਰ ਰਹੇਗੀ ਅਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਦੀ ਲੋੜੀਂਦੀ ਮਾਤਰਾ ਪੀਓ। ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢੱਕੋ। ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ’ਤੇ ਬਚਣ ਦੀ ਲੋੜ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਥਾਵਾਂ ’ਤੇ ਮੀਂਹ ਕਾਰਨ ਤਾਪਮਾਨ ’ਚ ਬਦਲਾਅ ਆਇਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 39 ਡਿਗਰੀ, ਸਮਰਾਲਾ ਵਿੱਚ 39.1 ਡਿਗਰੀ ਅਤੇ ਮੁਹਾਲੀ ਵਿੱਚ 37.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁੱਲ ਔਸਤ ਅਧਿਕਤਮ ਤਾਪਮਾਨ ਨਾਲੋਂ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Next Story
ਤਾਜ਼ਾ ਖਬਰਾਂ
Share it