Begin typing your search above and press return to search.

ਤੜਕਸਾਰ ਹੀ ਆ ਗਿਆ ਭੂਚਾਲ

ਅੱਜ ਯਾਨੀ ਕਿ ਬੁੱਧਵਾਰ ਨੂੰ ਨਿਕੋਬਾਰ ਦੀਪ ਸਮੂਹ ਵਿਚ ਭੂਚਾਲ ਦੇ ਝਟਕੇ ਲੱਗੇ ਪਰ ਹਾਲ ਦੀ ਘੜੀ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਅਸਲ ਵਿਚ ਰਿਕਟਰ ਪੈਮਾਨੇ 'ਤੇ 5.0 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ। ਭੂਚਾਲ ਸਵੇਰੇ 5:40 ਵਜੇ ਆਇਆ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ।

ਤੜਕਸਾਰ ਹੀ ਆ ਗਿਆ ਭੂਚਾਲ
X

Editor (BS)By : Editor (BS)

  |  1 Aug 2023 11:42 PM GMT

  • whatsapp
  • Telegram

ਅੱਜ ਯਾਨੀ ਕਿ ਬੁੱਧਵਾਰ ਨੂੰ ਨਿਕੋਬਾਰ ਦੀਪ ਸਮੂਹ ਵਿਚ ਭੂਚਾਲ ਦੇ ਝਟਕੇ ਲੱਗੇ ਪਰ ਹਾਲ ਦੀ ਘੜੀ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਅਸਲ ਵਿਚ ਰਿਕਟਰ ਪੈਮਾਨੇ 'ਤੇ 5.0 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ। ਭੂਚਾਲ ਸਵੇਰੇ 5:40 ਵਜੇ ਆਇਆ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ।

Next Story
ਤਾਜ਼ਾ ਖਬਰਾਂ
Share it