Begin typing your search above and press return to search.

ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਪਵੇਗੀ ਬਾਰਸ਼

ਚੰਡੀਗੜ੍ਹ : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਗਰੂਰ, ਧੂਰੀ, ਮਲੇਰਕੋਟਲਾ, , ਨਾਭਾ, ਰਾਜਪੁਰਾ, ਡੇਰਾਬਿੱਸੀ, ਫਵਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਨਾਭਾ, ਵਿੱਚ ਦਰਮਿਆਨੀ ਮੀਂਹ, ਸੁਨਾਮ, ਜਲੰਧਰ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਸਮਾਣਾ, ਚਮਕੌਰ ਸਾਹਿਬ, ਪਟਿਆਲਾ ਵਿਚ ਹਲਕਾ ਮੀਂਹ ਦੀ ਸੰਭਾਵਨਾ ਹੈ।ਇਸ ਤੋਂ […]

ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਪਵੇਗੀ ਬਾਰਸ਼
X

Editor (BS)By : Editor (BS)

  |  7 Aug 2023 4:22 AM IST

  • whatsapp
  • Telegram

ਚੰਡੀਗੜ੍ਹ : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਗਰੂਰ, ਧੂਰੀ, ਮਲੇਰਕੋਟਲਾ, , ਨਾਭਾ, ਰਾਜਪੁਰਾ, ਡੇਰਾਬਿੱਸੀ, ਫਵਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਨਾਭਾ, ਵਿੱਚ ਦਰਮਿਆਨੀ ਮੀਂਹ, ਸੁਨਾਮ, ਜਲੰਧਰ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਸਮਾਣਾ, ਚਮਕੌਰ ਸਾਹਿਬ, ਪਟਿਆਲਾ ਵਿਚ ਹਲਕਾ ਮੀਂਹ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ , ਹਰਿਆਣਾ, ਹਿਮਾਚਲ, ਰਾਜਧਾਨੀ ਦਿੱਲੀ ਅਤੇ NCR ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Next Story
ਤਾਜ਼ਾ ਖਬਰਾਂ
Share it