Begin typing your search above and press return to search.
ਫਰਜ਼ੀ ਡਿਗਰੀਆਂ ਵਾਲੇ ਅਧਿਆਪਕ ਵਿਜੀਲੈਂਸ ਦੀ ਰਡਾਰ ’ਤੇ
ਮੁਹਾਲੀ, 18 ਜੁਲਾਈ, ਹ.ਬ. : ਵਿਜੀਲੈਂਸ ਬਿਊਰੋ ਮੁਹਾਲੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿੱਚ ਤਾਇਨਾਤ ਪ੍ਰਿੰਸੀਪਲ ਨੂੰ ਜਾਅਲੀ ਡਿਗਰੀ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਹੁਣ 12 ਹੋਰ ਅਧਿਆਪਕਾਂ ਦੇ ਨਾਂ ਸਾਹਮਣੇ ਆਏ ਹਨ। ਇਨ੍ਹਾਂ ਸਾਰੇ ਅਧਿਆਪਕਾਂ ਨੇ ਮਗਧ ਯੂਨੀਵਰਸਿਟੀ ਅਤੇ ਬੁੰਦੇਲਖੰਡ ਤੋਂ ਡਿਗਰੀਆਂ […]
By : Editor (BS)
ਮੁਹਾਲੀ, 18 ਜੁਲਾਈ, ਹ.ਬ. : ਵਿਜੀਲੈਂਸ ਬਿਊਰੋ ਮੁਹਾਲੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿੱਚ ਤਾਇਨਾਤ ਪ੍ਰਿੰਸੀਪਲ ਨੂੰ ਜਾਅਲੀ ਡਿਗਰੀ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਹੁਣ 12 ਹੋਰ ਅਧਿਆਪਕਾਂ ਦੇ ਨਾਂ ਸਾਹਮਣੇ ਆਏ ਹਨ। ਇਨ੍ਹਾਂ ਸਾਰੇ ਅਧਿਆਪਕਾਂ ਨੇ ਮਗਧ ਯੂਨੀਵਰਸਿਟੀ ਅਤੇ ਬੁੰਦੇਲਖੰਡ ਤੋਂ ਡਿਗਰੀਆਂ ਹਾਸਲ ਕੀਤੀਆਂ ਹਨ। ਇਹ ਸਾਰੇ ਡਿਗਰੀ ਹੋਲਡਰ ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਦੇ ਸਮੇਂ ਤਾਇਨਾਤ ਹੋਏ ਹਨ
Next Story