Begin typing your search above and press return to search.

ਬਰੈਂਪਟਨ 'ਚ ਹੋਈ ਗੋਲੀਬਾਰੀ, ਇੱਕ ਦੀ ਮੌਤ

ਬਰੈਂਪਟਨ 'ਚ ਸ਼ੁੱਕਰਵਾਰ ਸਵੇਰੇ 8:30 ਵਜੇ ਦੇ ਕਰੀਬ ਗੋਲੀਬਾਰੀ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਮਿਸੀਸਾਗਾ ਅਤੇ ਮੇਫੀਲਡ ਦੇ ਨੇੜੇ ਸੁਡੇਲੇ ਲੇਨ 'ਤੇ ਵਾਪਰੀ। ਬਹਿਰਾਲ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਪਰ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ […]

ਬਰੈਂਪਟਨ ਚ ਹੋਈ ਗੋਲੀਬਾਰੀ, ਇੱਕ ਦੀ ਮੌਤ

Hamdard Tv AdminBy : Hamdard Tv Admin

  |  5 April 2024 9:58 AM GMT

  • whatsapp
  • Telegram
  • koo

ਬਰੈਂਪਟਨ 'ਚ ਸ਼ੁੱਕਰਵਾਰ ਸਵੇਰੇ 8:30 ਵਜੇ ਦੇ ਕਰੀਬ ਗੋਲੀਬਾਰੀ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਮਿਸੀਸਾਗਾ ਅਤੇ ਮੇਫੀਲਡ ਦੇ ਨੇੜੇ ਸੁਡੇਲੇ ਲੇਨ 'ਤੇ ਵਾਪਰੀ। ਬਹਿਰਾਲ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਪਰ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਹੋਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਕਰਨ ਵਾਲੇ ਸ਼ੱਕੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਫਿਲਹਾਲ ਹੋਰ ਕੋਈ ਵੇਰਵਾ ਉਪਲਬਧ ਨਹੀਂ ਹੈ।

Next Story
ਤਾਜ਼ਾ ਖਬਰਾਂ
Share it