Begin typing your search above and press return to search.

ਮੁਲਜ਼ਮ ਏਆਈਜੀ ਰਾਜਜੀਤ ਦੀ ਹਾਈ ਕੋਰਟ ਨੇ ਰੱਦ ਕੀਤੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ : ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਵਿਚ ਪੰਜਾਬ ਦੇ ਇਕ ਉਚ ਅਫ਼ਸਰ ਦੀਆਂ ਪੈੜਾਂ ਤਾਂ ਨੱਪੀਆਂ ਜਾ ਰਹੀਆਂ ਹਨ ਪਰ ਹਾਲ ਦੀ ਘੜੀ ਉਹ ਕਾਬੂ ਨਹੀਂ ਆ ਰਿਹਾ। ਵਿਜੀਲੈਂਸ ਟੀਮ ਹੀ ਮੁਲਜ਼ਮ ਏਆਈਜੀ ਰਾਜਜੀਤ ਦੀ ਭਾਲ ਕਰ ਰਹੀ ਹੈ ਪਰ ਉਸ ਫਰਾਰ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਏਆਈਜੀ ਰਾਜਜੀਤ ਸਿੰਘ ਨੂੰ ਅੱਜ […]

ਮੁਲਜ਼ਮ ਏਆਈਜੀ ਰਾਜਜੀਤ ਦੀ ਹਾਈ ਕੋਰਟ ਨੇ ਰੱਦ ਕੀਤੀ ਜ਼ਮਾਨਤ ਪਟੀਸ਼ਨ
X

Editor (BS)By : Editor (BS)

  |  3 Aug 2023 9:15 AM IST

  • whatsapp
  • Telegram

ਚੰਡੀਗੜ੍ਹ : ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਵਿਚ ਪੰਜਾਬ ਦੇ ਇਕ ਉਚ ਅਫ਼ਸਰ ਦੀਆਂ ਪੈੜਾਂ ਤਾਂ ਨੱਪੀਆਂ ਜਾ ਰਹੀਆਂ ਹਨ ਪਰ ਹਾਲ ਦੀ ਘੜੀ ਉਹ ਕਾਬੂ ਨਹੀਂ ਆ ਰਿਹਾ। ਵਿਜੀਲੈਂਸ ਟੀਮ ਹੀ ਮੁਲਜ਼ਮ ਏਆਈਜੀ ਰਾਜਜੀਤ ਦੀ ਭਾਲ ਕਰ ਰਹੀ ਹੈ ਪਰ ਉਸ ਫਰਾਰ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮੁਲਜ਼ਮ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ ਜਿਸ ਕਾਰਨ ਉਸ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ।

Next Story
ਤਾਜ਼ਾ ਖਬਰਾਂ
Share it